29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ 12 ਨੂੰ

Ad Position 21
No active advertisement
ਅਜੀਤ ਡੈਸਕ 09-03-2026
ਬਹਿਰਾਮ, 8 ਮਾਰਚ (ਨਛੱਤਰ ਸਿੰਘ ਬਹਿਰਾਮ)-ਸਿੱਖ ਵੈਲਫੇਅਰ ਸੁਸਾਇਟੀ ਯੂ.ਕੇ. ਵਲੋਂ ਅੱਖਾਂ ਅਤੇ ਕੰਨਾਂ ਦਾ ਮੁਫ਼ਤ ਜਾਂਚ ਕੈਂਪ 12 ਮਾਰਚ ਦਿਨ ਵੀਰਵਾਰ ਨੂੰ ਭਰੋਮਜਾਰਾ ਰਾਣੂੰਆਂ ਵਿਖੇ ਡਾ. ਦਿਨੇਸ਼ ਮਧੋਕ ਦਿ੍ਸ਼ਟੀ ਆਈ ਕੇਅਰ ਹਸਪਤਾਲ ਬੰਗਾ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ | ਮੁੱਖ ਪ੍ਰਬੰਧਕ ਗੁਰਵੀਰ ਸਿੰਘ ਅਟਕੜ ਯੂ.ਕੇ., ਰਾਜਵਿੰਦਰ ਸਿੰਘ ਰਾਣਾ ਅਤੇ ਮਨਦੀਪ ਸਿੰਘ ਵੜਿੰਗ ਨੇ ਦੱਸਿਆ ਕਿ ਲੋੜਵੰਦ ਮਰੀਜਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ, ਐਨਕਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਇਸਤਰੀ ਜਾਗਿ੍ਤੀ ਮੰਚ ਨੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਸਰਵਣ ਦਾਸ ਦੀ ਯਾਦ ਨੂੰ ਸਮਰਪਿਤ ਭੰਡਾਰਾ 10 ਨੂੰ
Ad Position 24