31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 10-03-2026
ਬੰਗਾ, 9 ਮਾਰਚ (ਕੁਲਦੀਪ ਸਿੰਘ ਪਾਬਲਾ)-ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਮੰਡਲ ਬੰਗਾ ਵਲੋਂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੇ ਹਾਲ 'ਚ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਮੀਟਿੰਗ ਕੀਤੀ ਗਈ | ਇਹ ਮੀਟਿੰਗ ਸੁਰਿੰਦਰ ਸਿੰਘ ਮੰਡਲ ਬੰਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਮੀਟਿੰਗ ਵਿੱਚ 16 ਫੀਸਦੀ ਡੀ.ਏ. ਅਤੇ ਬਿਜਲੀ ਬਿੱਲ 2025 ਦੀ ਮੰਗ ਕੀਤੀ ਅਤੇ ਲੇਬਰ ਕਾਨੂੰਨ ਦੇ ਸੋਧ ਬਾਰੇ ਵਿਚਾਰ ਕਰਨ ਉਪਰੰਤ ਮੰਗ ਕੀਤੀ ਗਈ | ਇਸ ਮੀਟਿੰਗ ਦੌਰਾਨ 65 ਸਾਲ ਦੇ ਮੁਲਾਜ਼ਮ ਮਹਿੰਦਰ ਸਿੰਘ ਲਾਈਨਮੈਨ ਅਤੇ ਸੋਹਣ ਸਿੰਘ ਨੂੰ ਲੋਈ ਪਾ ਕੇ ਸਨਮਾਨ ਸੂਬਾ ਸਕੱਤਰ ਵੱਲੋਂ ਕੀਤਾ ਗਿਆ | ਇਸ ਮੀਟਿੰਗ ਵਿੱਚ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਕਰਾਨਾ ਸਮਾਗਮ ਅੱਜ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਾਸਤੇ ਇਹ ਬਜਟ ਚੱਟਾ ਹਾਥੀ ਹੀ ਹੈ- ਡੀ. ਟੀ. ਐੱਫ.
Ad Position 24