15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਉਸਮਾਨਪੁਰ, 10 ਮਾਰਚ (ਸੰਦੀਪ ਮਝੂਰ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਮਿਡਲ ਸਕੂਲ ਪਿੰਡ ਜਾਨੀਆਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਮਨਦੀਪ ਕੁਮਾਰ ਸਰਪੰਚ ਤੇ ਅਮਨਦੀਪ ਕੌਰ ਮੁੱਖ ਅਧਿਆਪਕਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਅਤੇ ਕਾਊਾਸਲਰ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਵੱਲ੍ਹ ਮਿਹਨਤ ਕਰਨ ਬਾਰੇ ਆਖਿਆ | ਉਨ੍ਹਾਂ ਰੈੱਡ ਕ੍ਰਾਸ ਨਵਾਂਸ਼ਹਿਰ ਵਲੋਂ ਨਸ਼ਾ ਛੱਡਣ ਦੇ ਇਛੁੱਕ ਵਿਅਕਤੀਆਂ ਦੇ ਮੁਫ਼ਤ ਵਿਚ ਕੀਤੇ ਜਾਂਦੇ ਇਲਾਜ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਸਰਪੰਚ ਮਨਦੀਪ ਰਾਏ, ਕੁਲਵਿੰਦਰ ਕੌਰ, ਸੁਖਮਿੰਦਰ ਜੀਤ, ਰਵਿੰਦਰ ਸਿੰਘ, ਸੰਦੀਪ ਕੁਮਾਰ, ਅਮਨਦੀਪ, ਸੁਰਿੰਦਰ ਕੌਰ, ਵਿਦਿਆਰਥੀ ਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਕੈਂਪ ਲਗਾਇਆ <br/>
Ad Position 24