15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੱਖਾਂ ਤੇ ਕੰਨਾਂ ਦਾ ਮੁਫ਼ਤ ਚੈੱਕਅਪ ਕੈਂਪ 12 ਨੂੰ

Ad Position 21
No active advertisement
ਅਜੀਤ ਡੈਸਕ 11-03-2026
ਬਹਿਰਾਮ, 10 ਮਾਰਚ (ਸਰਬਜੀਤ ਸਿੰਘ ਰਾਣਾ)-ਸਾਬਕਾ ਸਰਪੰਚ ਮਨਜੀਤ ਕੌਰ ਦੇ ਗ੍ਰਹਿ ਪਿੰਡ ਭਰੋਮਜਾਰਾ ਰਾਣੂੰਆਂ ਵਿਖੇ 12 ਮਾਰਚ ਦਿਨ ਵੀਰਵਾਰ ਨੂੰ ਹਰ ਸਾਲ ਦੀ ਤਰ੍ਹਾਂ ਸਿੱਖ ਵੈੱਲਫੇਅਰ ਸੁਸਾਇਟੀ ਯੂ.ਕੇ. ਵਲੋਂ ਸਵੇਰੇ 9 ਵਜੇ ਤੋਂ 2 ਵਜੇ ਤੱਕ ਅੱਖਾਂ ਤੇ ਕੰਨਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਐਨ.ਆਰ.ਆਈ ਗੁਰਬੀਰ ਸਿੰਘ ਅਟਕੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ਵਿਚ ਅੱਖਾਂ ਦੇ ਆਪ੍ਰੇਸ਼ਨ ਡਾ. ਦਿਨੇਸ਼ ਮਦਹੋਕ ਦਿ੍ਸ਼ਟੀ ਆਈ ਕੇਅਰ ਸੈਂਟਰ ਬੰਗਾ ਵਾਲੇ ਕਰਨਗੇ | ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਦੇ ਆਪ੍ਰੇਸ਼ਨ, ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੀ.ਸੀ.ਜੀ.ਟੀ.ਏ. ਕਮੇਟੀ ਦਾ ਗਠਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਲੜਾਈ ਲੜ ਸਕਦਾ ਹੈ- ਜਥੇਦਾਰ ਸ਼ੁਕਾਰ
Ad Position 24