29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕੰਨਿਆ ਭਰੂਣ ਹੱਤਿਆ ਗੰਭੀਰ ਚਿੰਤਾ ਦਾ ਵਿਸ਼ਾ- ਡਾ. ਹੀਰਾ, ਡਾ. ਗੌਰਵਦੀਪ ਸਿੰਘ

Ad Position 21
No active advertisement
ਅਜੀਤ ਡੈਸਕ 13-03-2026
ਕਟਾਰੀਆਂ, 12 ਮਾਰਚ (ਪ੍ਰੇਮੀ ਸੰਧਵਾਂ)-ਧੀ ਦੇ ਜਨਮ ਲੈਣ ਤੋਂ ਪਹਿਲਾਂ ਕੁੱਖ ਵਿਚ ਹੁੰਦੇ ਧੀਆਂ ਦੇ ਕਤਲਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੇਵਾ ਮੁਕਤ ਸਿਵਲ ਸਰਜਨ ਤੇ ਮੁਕੰਦਪੁਰ ਰਾਜਾ ਸਾਹਿਬ ਸਿਹਤ ਕੇਂਦਰ ਦੇ ਐੱਮ. ਡੀ ਡਾ. ਸੁਖਵਿੰਦਰ ਸਿੰਘ ਹੀਰਾ ਤੇ ਹੀਰਾ ਸਕੈਨ ਸੈਂਟਰ ਮੁਕੰਦਪੁਰ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਡਾ. ਗੌਰਵਦੀਪ ਸਿੰਘ ਹੀਰਾ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਧੀਆਂ ਤੋਂ ਬਿਨਾ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ | ਕਿਉਂਕਿ ਅਸੀਂ ਵੀ ਕਿਸੇ ਦੀ ਧੀ ਦੀ ਕੁੱਖੋਂ ਜਨਮ ਲਿਆ ਹੈ | ਇਸ ਲਈ ਸਾਨੂੰ ਪੁੱਤਾਂ ਨਾਲੋਂ ਵੀ ਵੱਧ ਕੇ ਧੀਆਂ ਦਾ ਆਦਰ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਧੀਆਂ ਨੂੰ ਬੋਝ ਨਾ ਸਮਝਣ ਕਿਉਂਕਿ ਧੀਆਂ ਘਰ ਦਾ ਉਹ ਅਣਮੁੱਲਾ ਗਹਿਣਾ ਹੁੰਦੀਆਂ ਹਨ ਜਿਸ ਦੀ ਕੀਮਤ ਕੋਈ ਇਨਸਾਨ ਅਦਾ ਨਹੀਂ ਕਰ ਸਕਦਾ |
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਵਿਖੇ ਗੋਲੀ ਚੱਲਣ ਨਾਲ ਸਹਿਮ ਦਾ ਮਾਹੌਲ ਅਗਲੀ ਖ਼ਬਰ ਹੋਲੀ ਸਿਟੀ ਵੁਮੈਨ ਵੈੱਲਫੇਅਰ ਸੁਸਾਇਟੀ ਵਲੋਂ ਇੰਦਰਜੀਤ ਕੌਰ ਦਾ ਸਨਮਾਨ
Ad Position 24