29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਫੁੱਟਬਾਲ ਖਿਡਾਰੀਆਂ ਦੀ ਚੋਣ ਲਈ ਟਰਾਇਲ 21 ਤੋਂ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਫੁੱਟਬਾਲ ਅਕੈਡਮੀ ਪਾਲਦੀ ਵਿਖੇ 2026-27 ਸੈਸ਼ਨ ਲਈ ਖਿਡਾਰੀਆਂ ਦੀ ਚੋਣ ਲਈ 21 ਤੋਂ 23 ਮਾਰਚ ਤੱਕ ਟਰਾਇਲ ਲਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬੌਬੀ ਮਿਨਹਾਸ, ਪਿ੍ੰ: ਸ਼ਿਵ ਕੁਮਾਰ ਤੇ ਮਾ: ਸਰਬਜੀਤ ਸਿੰਘ ਮੰਝ ਨੇ ਦੱਸਿਆ ਕਿ ਅੰਡਰ-14, ਅੰਡਰ-17 ਤੇ ਅੰਡਰ-19 ਖਿਡਾਰੀ ਆਪਣਾ ਜਨਮ ਦਾ ਸਰਟੀਫਿਕੇਟ, ਆਧਾਰ ਕਾਰਡ ਅਤੇ 4 ਪਾਸਪੋਰਟ ਸਾਈਜ਼ ਫ਼ੋਟੋਆਂ ਲੈ ਕੇ ਪਹੁੰਚਣ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਸੰਘਰਸ਼- ਜਸਕਮਲ ਸਿੰਘ ਮਾਨ
Ad Position 24