28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 4, 5 ਨੂੰ

Ad Position 21
No active advertisement
ਅਜੀਤ ਡੈਸਕ 03-04-2026
ਮੁਕੰਦਪੁਰ, 2 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ ਮਜਾਰਾ ਨੌ ਆਬਾਦ ਵਿਖੇ ਹਰ ਸਾਲ ਦੀ ਤਰਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਅਪਰੇਸ਼ਨ ਕੈਂਪ ਮਿਤੀ 4 ਤੇ 5 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਅੱਖਾਂ ਦੀ ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਤੇ ਐਨਕਾਂ ਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਬੰਗਾ ਤਹਿਸੀਲ ਦੇ ਸੇਵਾ ਕੇਂਦਰਾਂ ਅੱਗੇ ਲੱਗੀਆਂ ਲੰਬੀਆਂ ਕਤਾਰਾਂ ਅਗਲੀ ਖ਼ਬਰ ਜ਼ਿਲ੍ਹੇ 'ਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ- ਜ਼ਿਲ੍ਹਾ ਮੈਜਿਸਟ੍ਰੇਟ
Ad Position 24