28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਦਸ਼ਮੇਸ਼ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 03-04-2026
ਉਸਮਾਨਪੁਰ, 2 ਅਪ੍ਰੈਲ (ਸੰਦੀਪ ਮਝੂਰ)-ਦਸ਼ਮੇਸ਼ ਪਬਲਿਕ ਸਕੂਲ ਉਸਮਾਨਪੁਰ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਐਮ. ਡੀ ਸਤੀਸ਼ ਕੁਮਾਰ ਚੜ੍ਹਮਜਾਰਾ ਅਤੇ ਪਿ੍ੰਸੀਪਲ ਸਤਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਦੇ ਐਲਾਨੇ ਗਏ ਸਾਲਾਨਾ ਨਤੀਜਿਆਂ ਵਿਚ ਪਹਿਲੀ ਤੋਂ ਚੌਥੀ ਅਤੇ ਛੇਵੀਂ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਸ਼ਾਨਦਾਰ ਰਹੇ ਹਨ | ਉਨ੍ਹਾਂ ਕਿਹਾ ਕਿ ਸਮੂਹ ਜਮਾਤਾਂ ਵਿੱਚ ਪੜ੍ਹਦੇ ਬੱਚੇ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਸਭ ਸਟਾਫ਼ ਦੀ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਸ਼ੁਕਰਾਨਾ ਸਮਾਗਮ ਕਰਾਇਆ ਅਗਲੀ ਖ਼ਬਰ ਜ਼ਿਲ੍ਹਾ ਨੰਬਰਦਾਰ ਯੂਨੀਅਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ
Ad Position 24