07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮਦਨ ਲਾਲ ਨਮਿਤ ਸ਼ਰਧਾਂਜਲੀ ਸਮਾਗਮ 5 ਨੂੰ

Ad Position 21
No active advertisement
ਅਜੀਤ ਡੈਸਕ 04-04-2026
ਕਾਠਗੜ੍ਹ, 3 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਇਲਾਕਾ ਕਮੇਟੀ ਬਲਾਚੌਰ ਦੇ ਕਨਵੀਨਰ ਸਾਥੀ ਮਦਨ ਲਾਲ 62 ਵਾਸੀ ਪਿੰਡ ਨੱਥਾ ਨੰਗਲ ਦਾ ਸ਼ਰਧਾਂਜਲੀ ਸਮਾਗਮ 5 ਅਪ੍ਰੈਲ ਨੂੰ ਪਿੰਡ ਨੱਥਾ ਨੰਗਲ ਵਿਖੇ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ ਨੇ ਦੱਸਿਆ ਕਿ ਬੀਤੇ ਦਿਨੀਂ ਮਦਨ ਲਾਲ ਦੀ ਮੌਤ ਦਿਲ ਦੀ ਧੜਕਣ ਬੰਦ ਹੋਣ ਕਾਰਨ ਹੋ ਗਈ ਸੀ | ਪਰਿਵਾਰ ਵੱਲੋਂ ਕਰਵਾਏ ਜਾ ਰਹੇ ਪਾਠ ਦੇ ਭੋਗ ਪਾਉਣ ਉਪਰੰਤ ਇਫਟੂ ਦੇ ਆਗੂ ਵਿਛੜੇ ਸਾਥੀ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੇ | ਉਹਨਾਂ ਕਿਹਾ ਕਿ ਮਦਨ ਲਾਲ ਦੇ ਤੁਰ ਜਾਣ ਨਾਲ ਜੱਥੇਬੰਦੀ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਖੇ ਸ੍ਰੀ ਹਨੂੰਮਾਨ ਜੀ ਦੀ ਜੈਅੰਤੀ ਮੰਦਰਾਂ 'ਚ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਜਥੇਦਾਰ ਫਾਰਮ ਰਾਹੋਂ ਵਿਖੇ ਪੰਜਾਬ ਪੱਧਰੀ ਬਾਡੀ ਬਿਲਡਿੰਗ ਮੁਕਾਬਲੇ 5 ਨੂੰ
Ad Position 24
No active advertisement