ਬਹਿਰਾਮ, 4 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਪਿੰਡ ਗਦਾਣੀ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਬੱਚਿਆ ਦਾ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ | ਜਿਸ ਵਿੱਚ ਜੇਤੂ ਬੱਚਿਆ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਪੜ੍ਹਾਈ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਾਬਕਾ ਮੈਂਬਰ ਬਲਾਕ ਸੰਮਤੀ ਸੰਦੀਪ ਸਿੰਘ ਲਾਲੀ ਗਦਾਣੀ, ਗੁਰਦੁਆਰਾ ਸਿੰਘ ਸਭਾ ਪ੍ਰਧਾਨ ਬਲਿਹਾਰ ਸਿੰਘ, ਸਕੂਲ ਮੁਖੀ ਜਗਜੀਤ ਸਿੰਘ, ਸੀ.ਐਚ.ਟੀ ਗੀਤਾ, ਸਰਪੰਚ ਦਰਸ਼ਨ ਕੌਰ, ਸੁਦੇਸ਼ ਕੁਮਾਰ, ਜੇ.ਪੀ ਬੈਂਸ, ਹਰਵਿੰਦਰ ਕੁਮਾਰ, ਮਨਜੀਤ ਕੌਰ, ਸੁਖਵੀਰ ਕੌਰ, ਤੇਜਵਿੰਦਰ ਕੌਰ, ਬੀ.ਆਰ.ਸੀ ਸੁਰਿੰਦਰ ਕੁਮਾਰ, ਬੁੱਧ ਸਿੰਘ, ਸੁਖਵੀਰ ਸਿੰਘ, ਹੈੱਡ ਗ੍ਰੰਥੀ ਰਜਵੰਤ ਸਿੰਘ, ਲਵਪ੍ਰੀਤ ਸਿੰਘ, ਗਿਆਨ ਚੰਦ, ਮਨਦੀਪ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |