25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਚੱਬੇਵਾਲ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 05-04-2026
ਚੱਬੇਵਾਲ, 4 ਅਪ੍ਰੈਲ (ਰਾਜੀਵ ਭਾਰਦਵਾਜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2025 ਦੌਰਾਨ ਹੋਈਆਂ ਬੀ. ਸੀ. ਏ. ਤੀਸਰੇ ਸਮੈਸਟਰ ਦਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰ. ਡਾ. ਮਨਜੀਤ ਕੌਰ ਨੇ ਦੱਸਿਆ ਕਿ ਇੰਦਰਪ੍ਰੀਤ ਕੌਰ ਨੇ 83 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ , ਸਿਮਰਨਜੀਤ ਨੇ 81 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਸਿਮਰਨਜੀਤ ਕੌਰ ਨੇ 76 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਬਾਕੀ ਵਿਦਿਆਰਥਣਾਂ 'ਚ ਚੰਗੇ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ | ਇਸ ਕਾਮਯਾਬੀ ਦਾ ਸਿਹਰਾ ਉਨ੍ਹਾਂ ਵਿਦਿਆਰਥਣਾਂ ਦੀ ਮਿਹਨਤ ਤੇ ਸਟਾਫ਼ ਦਿੰਦਿਆਂ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੀ ਇਕੱਤਰਤਾ ਹੋਈ ਅਗਲੀ ਖ਼ਬਰ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24