02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਲੋਕ ਮਿਲਣੀ ਅੱਜ

Ad Position 21
No active advertisement
ਅਜੀਤ ਡੈਸਕ 06-04-2026
ਬਲਾਚੌਰ, 5 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਲੋਕ ਮਿਲਣੀ ਪ੍ਰੋਗਰਾਮ ਤਹਿਤ 6 ਅਪ੍ਰੈਲ ਦਿਨ ਸੋਮਵਾਰ ਨੂੰ ਹਲਕੇ ਦੇ ਲੋਕਾਂ ਦੇ ਰੂਬਰੂ ਹੋਣਗੇ | ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਉਹ 6 ਅਪ੍ਰੈਲ ਨੂੰ ਸਵੇਰੇ ਠੀਕ 10 ਵਜੇ ਪੀ.ਐੱਸ.ਟੀ.ਸੀ.ਐੱਲ. ਗੈੱਸਟ ਹਾਊਸ ਸੈਕਟਰ 51 ਮੋਹਾਲੀ ਨੇੜੇ ਵਾਈ.ਪੀ.ਐਸ ਸਕੂਲ ਵਿੱਚ ਲੋਕ ਮਿਲਣੀ ਕਰਨਗੇ | ਉਨ੍ਹਾਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਜ਼ਰੂਰ ਪਹੁੰਚ ਕੇ ਆਪਣੀਆਂ ਸਮੱਸਿਆਵਾਂ, ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਦੀ ਹੋਰ ਬਿਹਤਰੀ ਤੇ ਸਰਬਪੱਖੀ ਵਿਕਾਸ ਲਈ ਆਪਣੇ ਕੀਮਤੀ ਸੁਝਾਅ ਵੀ ਦੇਣ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸਮੁੰਦੜਾ ਵਿਖੇ ਕਾਂਗਰਸੀ ਆਗੂ ਦੇ ਘਰ 'ਚ ਚੋਰੀ
Ad Position 24