05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-04-2026

ਬਹਿਰਾਮ, 6 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਪਲਿਸ ਥਾਣਾ ਬਹਿਰਾਮ ਵਲੋਂ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲੀਆਂ ਤੇ 5.5 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇੰਚਾਰਜ ਥਾਣਾ ਬਹਿਰਾਮ ਇੰਸਪੈਕਟਰ ਕਮਲ ਤਨੇਜਾ ਨੇ ਦੱਸਿਆ ਕਿ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਕਥਿਤ ਦੋਸ਼ੀ ਦਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਲਾਲੋਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਗਿਆ, ਜਿਸ ਪਾਸੋਂ 30 ਨਸ਼ੀਲੀਆਂ ਗੋਲੀਆਂ ਅਤੇ ਸਾਢੇ ਪੰਜ ਗਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਦੋਆਬਾ ਗਰੁੱਪ ਆਫ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਵਲੋਂ ਮਾਰੀ ਟੱਕਰ ਕਾਰਨ ਔਰਤ ਤੇ ਬੱਚੀ ਜ਼ਖਮੀ
Ad Position 24