13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੀ. ਟੀ. ਯੂ. ਵਲੋਂ ਐੱਮ. ਬੀ. ਏ. ਤੀਸਰੇ ਸਮੈਸਟਰ ਦੇ ਨਤੀਜੇ ਦਾ ਐਲਾਨ

Ad Position 21
No active advertisement
ਅਜੀਤ ਡੈਸਕ 08-04-2026
ਰਾਹੋਂ, 7 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਦੋਆਬਾ ਕਾਲਜ ਰਾਹੋਂ ਦੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐੱਮ. ਬੀ. ਏ. ਤੀਸਰੇ ਸਮੈਸਟਰ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ, ਜਿਸ ਵਿਚ ਪਹਿਲਾ ਸਥਾਨ ਧਾਰਨਾ ਨਵਾਂਸ਼ਹਿਰ, ਦੂਜਾ ਸਥਾਨ ਅਮਨਪ੍ਰੀਤ ਕੌਰ ਰਾਮਗੜ੍ਹ, ਤੀਜਾ ਸਥਾਨ ਪ੍ਰੀਆ ਪਨਾਮ ਨੇ ਹਾਸਿਲ ਕੀਤਾ | ਦੋਆਬਾ ਕਾਲਜ ਦੇ ਪ੍ਰਬੰਧਕਾਂ ਨਵਪ੍ਰੀਤ ਸਿੰਘ ਸੰਘਾ, ਗੁਰਪ੍ਰੀਤ ਸਿੰਘ ਬਾਠ, ਡਾ. ਖੁਸ਼ਨੀਤ ਕੌਰ ਬਾਠ ਅਤੇ ਡਾ. ਰਾਜੇਸ਼ਵਰ ਸਿੰਘ ਡਾਇਰੈਕਟਰ ਨੇ ਵਿਦਿਆਰਥੀਆਂ ਅਤੇ ਉਨ•ਾਂ ਦੇ ਮਾਤਾ-ਪਿਤਾ ਨੂੰ ਉਨ•ਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਦੇ ਲਗਾਤਾਰ ਉੱਤਮ ਅਕਾਦਮਿਕ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਤੇ ਭਵਿੱਖ ਵਿਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ | ਉਹਨਾਂ ਕਿਹਾ ਕਿ ਕਾਲਜ ਸਦਾ ਹੀ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਉਦਾਸੀ ਲਿਆਂਦੀ- ਮਕਸੂਦਪੁਰ <br/> ਅਗਲੀ ਖ਼ਬਰ ਰੋਟਰੀ ਕਲੱਬ ਬੰਗਾ ਵਲੋਂ ਜਾਗਰੂਕਤਾ ਕੈਂਪ
Ad Position 24