12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ 'ਤੇ 14 ਨੂ <br/>

Ad Position 21
No active advertisement
ਅਜੀਤ ਡੈਸਕ 08-04-2026
ਚੌਲਾਂਗ, 7 ਅਪ੍ਰੈਲ (ਸੁਖਦੇਵ ਸਿੰਘ)-ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣ-ਖੁਣ ਖ਼ੁਰਦ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ 'ਤੇ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੰਤ ਬਾਬਾ ਭੁਪਿੰਦਰ ਦਾਸ ਜੀ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਰਾਗੀ ਅਤੇ ਢਾਡੀ ਕਵੀਸ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ ਜਦਕਿ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ | ਇਸ ਮੌਕੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਸਮਾਗਮ ਦੌਰਾਨ ਚਾਹ, ਪਕੌੜੇ ਦਾ ਲੰਗਰ ਵੀ ਲਗਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੁੱਜੋਂ ਵਿਖੇ ਬਿਖੜੇ ਪੈਂਡਿਆਂ ਦਾ ਸਫ਼ਰ ਪੁਸਤਕ ਰਲੀਜ਼ <br/> ਅਗਲੀ ਖ਼ਬਰ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ 12 ਨੂੰ - ਭਾਈ ਦਿਲਬਾਗ ਸਿੰਘ ਮੰਝਪੁਰ <br/>
Ad Position 24