2 ਦਿਨਾਂ ਤੋਂ ਪੈ ਰਹੇ ਮੀਂਹ ਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਕਣਕ ਦਾ ਹੋਇਆ ਭਾਰੀ ਨੁਕਸਾਨ
ਅਜੀਤ ਡੈਸਕ
10-04-2026
ਵਿੱਕੀ ਚੋਧਰੀ ਕਿਹਾ ਕਿ ਸਰਕਾਰ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਜਲਦ ਭਰਪਾਈ ਕਰਵਾਏ ਤਾਂ ਜੋ ਸਾਡਾ ਅੰਨਦਾਤਾ ਖੁਦਕੁਸ਼ੀਆਂ ਤੋਂ ਬੱਚ ਸਕੇ ਤੇ ਆਪਣੇ ਪਰਿਵਾਰਾਂ ਦਾ ਸਹੀ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਹੋ ਸਕੇ |