23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਹਾਬਪੁਰ ਮਾਸਟਰ ਸੰਘਾ ਦੀ ਯਾਦਗਾਰ ਵਿਖੇ ਇਨਕਲਾਬੀ ਨਾਟਕ 13 ਅਪ੍ਰੈਲ ਨੂੰ

Ad Position 21
No active advertisement
ਅਜੀਤ ਡੈਸਕ 11-04-2026
ਨਵਾਂਸ਼ਹਿਰ, 10 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਨਿਨਵਾਦੀ ਨਿਊ ਡੈਮੋਕਰੇਸੀ ਵਲੋਂ 13 ਅਪ੍ਰੈਲ ਨੂੰ ਦਿਨ ਸਮੇਂ ਪਿੰਡ ਸ਼ਹਾਬਪੁਰ ਵਿਖੇ ਇਨਕਲਾਬੀ ਨਾਟਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਯਾਦਗਾਰ ਉੱਤੇ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਵੜੈਚ ਨੇ ਦੱਸਿਆ ਕਿ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਨਾਟਕ ਪੇਸ਼ ਕਰੇਗੀ | ਇਹ ਨਾਟਕ ਦਿਨੇ 11 ਵਜੇ ਸ਼ੁਰੂ ਹੋਣਗੇ | ਇਸ ਮੌਕੇ ਪਾਰਟੀ ਆਗੂ ਮੌਜੂਦਾ ਕੌਮੀ ਅਤੇ ਕੌਮਾਂਤਰੀ ਹਾਲਤਾਂ ਉੱਤੇ ਵਿਚਾਰ ਪਰਗਟ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮੁਬਾਰਕਪੁਰ ਵਿਖੇ ਮਮਤਾ ਦਿਵਸ ਮਨਾਇਆ ਅਗਲੀ ਖ਼ਬਰ ਬੇਹਦ ਸਫ਼ਲ ਰਹੀ ਨਾਟਕ 'ਰਾਹਾਂ ਵਿਚ ਅੰਗਿਆਰ ਬੜੇ ਸੀ' ਦੀ ਸਟੇਜ ਪੇਸ਼ਕਾਰੀ
Ad Position 24