23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੰਜਾਬ 'ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣੇਗੀ- ਲਾਦੀਆਂ

Ad Position 21
No active advertisement
ਅਜੀਤ ਡੈਸਕ 14-04-2026
ਕਟਾਰੀਆਂ, 13 ਅਪ੍ਰੈਲ (ਪ੍ਰੇਮੀ ਸੰਧਵਾਂ)-ਸੀਨੀਅਰ ਅਕਾਲੀ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਬਣੇਗੀ | ਕਿਉਂਕਿ ਨਾਂ ਤਾਂ ਮੌਜੂਦਾ ਤੇ ਨਾ ਹੀ ਸਮੇਂ-ਸਮੇਂ ਵਿੱਚ ਕਾਂਗਰਸ ਪਾਰਟੀ ਦੀਆਂ ਬਣੀਆਂ ਸਰਕਾਰਾਂ ਨੇ ਲੋਕਾਂ ਦਾ ਭਲਾ ਨਹੀਂ ਸੋਚਿਆ | ਕਿਉਂਕਿ ਬਾਦਲ ਸਰਕਾਰ ਸਮੇਂ ਲੋਕਾਂ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਗਲਾ ਘੁੱਟਿਆ ਗਿਆ, ਜਿਸ ਕਾਰਨ ਲੋਕ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹਨ | ਕਿਉਂਕਿ ਬਾਦਲ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਅਜਿਹੀਆਂ ਸਕੀਮਾਂ ਸ਼ੁਰੂ ਕੀਤੀਆਂ ਸੀ, ਜਿਨ੍ਹ ਬਾਰੇ ਪੰਜਾਬ ਦੀਆਂ ਵਿਰੋਧੀ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਹਾਬਪੁਰ ਵਿਖੇ ਬੱਬਰ ਅਕਾਲੀਆਂ ਦੀ ਯਾਦ 'ਚ ਇਨਕਲਾਬੀ ਨਾਟਕ ਕਰਵਾਏ ਅਗਲੀ ਖ਼ਬਰ ਪੰਜਾਬ ਦੀ ਰਾਜਨੀਤੀ 'ਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ- ਸੰਜੀਵ ਭਾਰਦਵਾਜ
Ad Position 24