13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਉਸਮਾਨਪੁਰ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਉਸਮਾਨਪੁਰ, 14 ਅਪ੍ਰੈਲ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਸਥਿਤ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵੈਸਾਖ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਗੁਰਪਾਲ ਸਿੰਘ ਮਹਿਤਪੁਰ ਉਲੱਦਣੀ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵੈਸਾਖ ਦੇ ਦਿਹਾੜੇ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ•ਾਂ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਫਲਸਫੇ 'ਤੇ ਚੱਲਣ ਦੀ ਅਪੀਲ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਮੂਹ ਮੈਂਬਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਵਿਸਾਖੀ ਤੇ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਮੌਕੇ ਲੰਗਰ ਲਗਾਇਆ... ਅਗਲੀ ਖ਼ਬਰ ਸਰਕਾਰੀ ਖ਼ਰੀਦ ਦੇ ਦੋ ਹਫ਼ਤੇ ਬਾਅਦ ਵੀ ਮੰਡੀਆਂ 'ਚ ਬਾਰਦਾਨਾ ਨਹੀ ਪਹੁੰਚਿਆ <br/>
Ad Position 24