05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖ਼ਾਲਸੇ ਦਾ ਸਾਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਘੁੰਮਣਾਂ, 15 ਅਪ੍ਰੈਲ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾਂ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਗਏ ਪੰਥ ਖ਼ਾਲਸੇ ਦਾ ਜਨਮ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਹਜੂਰੀ ਕੀਰਤਨੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ 'ਤੇ ਪ੍ਰਧਾਨ ਪਾਲ ਸਿੰਘ, ਬਲਵੀਰ ਸਿੰਘ, ਠੇਕੇਦਾਰ ਕਸ਼ਮੀਰੀ ਲਾਲ, ਜੀਵਨ ਸਿੰਘ, ਜੋਰਾਵਰ ਸਿੰਘ, ਬਾਬਾ ਜੋਗਿੰਦਰ ਸਿੰਘ, ਨਿਰਮਲ ਕੁਮਾਰ, ਮਨਜੀਤ ਸਿੰਘ, ਰਣਜੀਤ ਸਿੰਘ, ਸਤਪਾਲ, ਰਿੰਕੀ ਕੈਨੇਡਾ, ਕੇਵਲ ਪਰਦੇਸੀ, ਹਰਨੇਕ ਸਿੰਘ, ਰੇਸ਼ਮ ਸਿੰਘ ਠੇਕੇਦਾਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਮਸ਼ਾਨਘਾਟ ਦੇ ਬਾਥਰੂਮ 'ਚੋਂ ਨਾਜਾਇਜ਼ ਸ਼ਰਾਬ ਐਕਸਾਈਜ਼ ਤੇ ਪੁਲਿਸ ਵਿਭਾਗ ਨੇ ਕੀਤੀ ਬਰਾਮਦ ਅਗਲੀ ਖ਼ਬਰ ਬਾਬਾ ਸੇਲਬਰਾਹ ਅਸਥਾਨ ਝੰਡੇਰਾਂ ਵਿਖੇ ਵਿਸਾਖੀ ਸਮਾਗਮ ਮਨਾਇਆ
Ad Position 24