04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਦਾ ਸਮਾਂ ਵਧਾਇਆ ਜਾਵੇ- ਰਟੈਂਡਾ

Ad Position 21
No active advertisement
ਅਜੀਤ ਡੈਸਕ 16-04-2026
ਮੁਕੰਦਪੁਰ, 15 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਣਕ ਦਾ ਸੀਜਨ ਚੱਲਦੇ ਖੇਤੀਬਾੜੀ ਸੈਕਟਰ ਲਈ ਬਿਜਲੀ ਦੀ ਸਪਲਾਈ ਰਾਤ ਨੂੰ ਕਰਨ ਦੇ ਨਾਲ-ਨਾਲ ਇਸ 'ਚ ਵੱਡੀ ਕਟੌਤੀ ਕੀਤੀ ਹੈ, ਜਿਸ ਨਾਲ ਖੇਤੀ ਸਿੰਚਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਟੇਟ ਸਕੱਤਰ ਰਣਜੀਤ ਸਿੰਘ ਰਟੈਂਡਾ ਨੇ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਮੌਕੇ ਦਿਨ ਵੇਲੇ ਬਿਜਲੀ ਨਾ ਦੇ ਕੇ ਰਾਤ ਨੂੰ ਬਿਜਲੀ ਸਪਲਾਈ ਦੇਣੀ ਵਾਜਬ ਹੈ, ਪਰ ਸਿਰਫ ਚਾਰ ਘੰਟੇ 'ਚ ਗੰਨੇ ਦੀ ਫਸਲ ਮੱਕੀ ਦੀ ਫਸਲ ਤੇ ਚਾਰਾ ਆਦਿ ਨੂੰ ਪਾਣੀ ਦੇਣਾ ਬਹੁਤ ਮੁਸ਼ਕਿਲ ਹੈ | ਉਹਨਾਂ ਮੰਗ ਕੀਤੀ ਕਿ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਦਾ ਸਮਾਂ ਰਾਤ 12 ਵਜੇ ਤੋਂ ਸਵੇਰੇ 8 ਵਜੇ ਤੱਕ ਕੀਤਾ ਜਾਵੇ ਤਾਂ ਕਿ ਕਿਸਾਨ ਆਪਣੀਆਂ ਫਸਲਾਂ ਨੂੰ ਸਹੀ ਢੰਗ ਨਾਲ ਪਾਣੀ ਲਗਾ
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਦਾ ਸਮਾਂ ਵਧਾਇਆ ਜਾਵੇ- ਰਟੈਂਡਾ ਅਗਲੀ ਖ਼ਬਰ ਕੇ. ਸੀ. ਕਾਲਜ ਆਫ਼ ਫਾਰਮੇਸੀ ਵਿਖੇ ਵਿਦਾਇਗੀ ਪਾਰਟੀ ਦਿੱਤੀ
Ad Position 24