11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਰਕਾਸਣ ਵਿਖੇ ਭਗਵਾਨ ਪਰਸ਼ੂਰਾਮ ਜੈਅੰਤੀ ਸੰਬੰਧੀ ਪ੍ਰੋਗਰਾਮ ਕੱਲ੍ਹ

Ad Position 21
No active advertisement
ਅਜੀਤ ਡੈਸਕ 18-04-2026
ਉਸਮਾਨਪੁਰ, 17 ਅਪ੍ਰੈਲ (ਸੰਦੀਪ ਮਝੂਰ)-ਪਿੰਡ ਰਕਾਸਣ ਸਥਿਤ ਭਗਵਾਨ ਪਰਸ਼ੂਰਾਮ ਮੰਦਰ ਵਿਖੇ ਭਗਵਾਨ ਪਰਸ਼ੂਰਾਮ ਵੈੱਲਫੇਅਰ ਐਸੋਸੀਏਸ਼ਨ ਵਲੋਂ ਗ੍ਰਾਮ ਪੰਚਾਇਤ ਪਿੰਡ ਰਕਾਸਣ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਪਰਸ਼ੂਰਾਮ ਦੇ ਜਨਮ ਦਿਵਸ ਸਬੰਧੀ ਧਾਰਮਿਕ ਪ੍ਰੋਗਰਾਮ 19 ਅਪ੍ਰੈਲ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਰਾਕੇਸ਼ ਕੁਮਾਰ, ਪ੍ਰਦੀਪ ਜੋਸ਼ੀ, ਪਰਮਜੀਤ ਗੌੜ ਅਤੇ ਗੋਪਾਲ ਸ਼ਾਰਦਾ ਨੇ ਦੱਸਿਆ ਕਿ ਸਵੇਰੇ 10 ਵਜੇ ਹਵਨ ਯੱਗ ਹੋਵੇਗਾ, ਉਪਰੰਤ ਰਮਾਇਣ ਦੇ ਪਾਠ ਦੇ ਭੋਗ ਪਾਏ ਜਾਣਗੇ | ਭਜਨ ਕੀਰਤਨ ਉਪਰੰਤ ਕਵਿਸ਼ਰੀ ਜੱਥਾ ਭੀਮ ਮੌੜ ਵਲੋਂ ਭਗਵਾਨ ਪਰਸ਼ੂਰਾਮ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲੰਗੇਰੀ 'ਚ ਤਿੰਨ ਰੋਜ਼ਾ ਜੋੜ ਮੇਲਾ ਹੋਇਆ ਆਰੰਭ ਅਗਲੀ ਖ਼ਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ
Ad Position 24