09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦਸਮੇਸ਼ ਪਬਲਿਕ ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 18-04-2026
ਉਸਮਾਨਪੁਰ, 17 ਅਪ੍ਰੈਲ (ਸੰਦੀਪ ਮਝੂਰ)-ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤੀਸ਼ ਕੁਮਾਰ ਚੜ੍ਹਮਜਾਰਾ ਐਮ. ਡੀ ਅਤੇ ਪਿ੍ੰਸੀਪਲ ਸਤਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਅੱਠਵੀਂ ਜਮਾਤ ਵਿਚ ਪੜ੍ਹਦੇ ਸਾਰੇ ਬੱਚੇ ਵਧੀਆ ਅੰਕ ਲੈ ਕੇ ਪਹਿਲੀ ਪੁਜੀਸ਼ਨ ਵਿਚ ਪਾਸ ਹੋਏ ਹਨ | ਉਨ੍ਹਾਂ ਕਿਹਾ ਕਿ ਸਕੂਲ ਦੀ ਇਸ ਉਪਲਬਧੀ ਲਈ ਸਕੂਲ ਦਾ ਮਿਹਨਤੀ ਸਟਾਫ ਇਸ ਲਈ ਵਧਾਈ ਦਾ ਪਾਤਰ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਬੋਰਡ ਦਾ ਨਤੀਜਾ ਹਰ ਸਾਲ ਵਧੀਆ ਹੁੰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਇੰਸਪੈਕਟਰ ਅਟਵਾਲ ਨੇ 26ਵੀਂ ਵਾਰ ਕੀਤਾ ਖ਼ੂਨਦਾਨ ਅਗਲੀ ਖ਼ਬਰ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
Ad Position 24