09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਝਿੰਗੜਾਂ ਵਿਖੇ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 18-04-2026
ਔੜ/ਝਿੰਗੜਾਂ, 17 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਪਿੰਡ ਝਿੰਗੜਾਂ ਵਾਸੀਆਂ ਵਲੋਂ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਡਾ. ਬੀ. ਆਰ ਅੰਬੇਡਕਰ ਮਾਰਕੀਟ ਨੇੜੇ ਬੱਸ ਅੱਡਾ ਵਿਖੇ ਬਣੇ ਉਹਨਾਂ ਦੇ ਆਦਮ ਕੱਦ ਬੁੱਤ 'ਤੇ ਸਮਾਜ ਸੇਵੀ ਸੁੱਚਾ ਸਿੰਘ ਐੱਲ.ਆਈ.ਸੀ., ਨਿਰਮਲ ਸਿੰਘ ਢੰਡਾ ਸੀਨੀਅਰ ਮੀਤ ਪ੍ਰਧਾਨ ਸਹਿਕਾਰੀ ਸਭਾ, ਜਸਵਿੰਦਰ ਸਿੰਘ ਢੰਡਾ ਸਕੱਤਰ ਸਹਿਕਾਰੀ ਸਭਾ, ਸ਼ਮਸ਼ੇਰ ਸਿੰਘ ਜੈਕਸਨ, ਜਰਨੈਲ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ, ਤਰਸੇਮ ਲਾਲ ਮਹਿਮੀ ਅਧਿਕਾਰਤ ਪੰਚ, ਗੁਰਦੇਵ ਰਾਮ ਪੰਚ, ਸੋਹਣ ਸਿੰਘ ਕਲਸੀ ਸਰਪ੍ਰਸਤ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਭਜਨ ਸਿੰਘ, ਸਿਮਰ ਚੰਦ ਸਾਬਕਾ ਪ੍ਰਧਾਨ ਸਹਿਕਾਰੀ ਸਭਾ, ਸੁਰਜੀਤ ਸਿੰਘ ਬੰਬੇ, ਗੁਰਵਿੰਦਰ ਸਿੰਘ ਮਿੰਟੂ, ਸੁਰਿੰਦਰ ਸਿੰਘ, ਕਿ੍ਸ਼ਨ ਕੁਮਾਰ, ਜਸਵੀਰ ਸਿੰਘ ਸੀਰਾ, ਰਣਜੀਤ ਸਿੰਘ ਆਦਿ ਪਤਵੰਤੇ ਸੱਜਣਾਂ ਵਲੋਂ ਫੁੱਲ ਮਲਾਵਾਂ ਭੇਟ ਕਰਦਿਆਂ | ਉਨ੍ਹਾਂ ਇਕੱਤਰ ਪਿੰਡ ਵਾਸੀਆਂ ਨੂੰ ਡਾ. ਅੰਬੇਡਕਰ ਦੇ ਜਨਮ ਦਿਨ ਦੀ ਵਧਾਈ ਦਿੱਤੀ | ਇਸ ਮੌਕੇ ਗੁਰਮੇਲ ਸਿੰਘ ਇਟਲੀ, ਮਹਿੰਦਰ ਪਾਲ ਢੰਡਾ, ਮਾ. ਨਿਰਮਲ ਰਾਮ, ਸੁਰਿੰਦਰ ਪਾਲ ਢੰਡਾ, ਸਰਬਣ ਸਿੰਘ ਬਿੱਟੂ, ਸ਼ਨੀ ਢੰਡਾ, ਜਸਪਾਲ ਰਾਮ, ਸਤਨਾਮ ਰਾਮ, ਭੋਲਾ ਰਾਮ, ਗਿਆਨ ਸਿੰਘ, ਕਸ਼ਮੀਰ ਸਿੰਘ, ਮੰਗਤ ਰਾਏ, ਹੈਪੀ ਦਦਰਾਲ, ਜਸਵਿੰਦਰ ਸਿੰਘ, ਅਮਰੀਕ ਸਿੰਘ, ਦਲਵੀਰ ਕਲਸੀ ਤੇ ਤੀਰਥ ਰਾਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੇਰਾਂ ਵਿਖੇ ਹੱਡੀਆਂ ਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ
Ad Position 24