11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਰਕਾਰੀ ਸਕੂਲ ਫਰਾਲਾ ਵਿਖੇ ਡਾ. ਅੰਬੇਡਕਰ ਦੀ ਯਾਦ 'ਚ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਕਟਾਰੀਆਂ, 18 ਅਪ੍ਰੈਲ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਕਾਰਜਕਾਰੀ ਪਿ੍ੰ. ਮੈਡਮ ਜਸਵਿੰਦਰ ਕੌਰ ਜਲੰਧਰ, ਲੈਕ. ਦਲਜੀਤ ਸਿੰਘ ਢੇਸੀ, ਮਾਸਟਰ ਭਗਵਾਨ ਦਾਸ ਜੱਸੋਮਜਾਰਾ ਅਤੇ ਲੈਕ. ਹਰਬੰਸ ਲਾਦੀਆਂ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ 'ਚ ਬਾਬਾ ਸਾਹਿਬ ਦੀ ਤਸਵੀਰ 'ਤੇ ਮੈਡਮ ਜਸਵਿੰਦਰ ਕੌਰ, ਲੈਕ. ਦਲਜੀਤ ਸਿੰਘ ਢੇਸੀ, ਲੈਕ. ਹਰਬੰਸ ਲਾਦੀਆਂ, ਮਾਸਟਰ ਭਗਵਾਨ ਦਾਸ ਜੱਸੋਮਜਾਰਾ ਆਦਿ ਸਟਾਫ਼ ਮੈਂਬਰਾਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਨੇ ਆਪਣੇ ਦੁੱਖਾਂ ਸੁੱਖਾਂ ਦੀ ਬਲੀ ਦਿੰਦਿਆਂ ਆਪਣੀ ਜਿੰਦਗੀ ਦਾ ਹਰ ਇੱਕ ਸਾਹ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਗੁਜਾਰ ਦਿੱਤਾ | ਇਸ ਮੌਕੇ ਜਸਵਿੰਦਰ ਸਿੰਘ, ਰਜਿੰਦਰ ਬਸਰਾ, ਬਲਵਿੰਦਰ ਕੁਮਾਰ, ਬੂਟਾ ਸਿੰਘ, ਹਰਮੇਸ਼ ਲਾਲ, ਮੈਡਮ ਸੁਰਿੰਦਰ ਕੌਰ, ਹਰਵਿੰਦਰ ਮਾਨ, ਸਰੋਜ ਰਾਣੀ, ਸੰਤੋਸ਼ ਕੁਮਾਰੀ, ਸੁਮਨਜੀਤ ਕੌਰ, ਟੇਕ ਚੰਦ ਹੀਰਾ, ਮਨਪ੍ਰੀਤ ਕੌਰ, ਚਰਨਜੀਤ, ਨੀਲਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝਿੰਗੜਾਂ ਵਿਖੇ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੇ ਅਸਥਾਨ 'ਤੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਸਵ. ਖਿਡਾਰੀ ਰਵਿੰਦਰ ਸਿੰਘ ਦੇ ਪਰਿਵਾਰ ਨੂੰ ਪੰਜਾਹ ਹਜ਼ਾਰ ਦੀ ਰਾਸ਼ੀ ਭੇਂਟ
Ad Position 24