ਅੱਗ ਲੱਗਣ ਕਾਰਨ ਸਾਢੇ ਚਾਰ ਖੇਤ ਕਣਕ ਸੜ ਕੇ ਹੋਈ ਸੁਆਹ
ਅਜੀਤ ਡੈਸਕ
20-04-2026
ਇਸ ਮੌਕੇ ਪਿੰਡ ਵਾਸੀਆਂ ਵਲੋਂ ਨਵਾਂਸ਼ਹਿਰ ਫਾਇਰ ਬਿ੍ਗੇਡ ਨੂੰ ਐਮਰਜੈਂਸੀ ਨੰਬਰ ਤੇ ਫ਼ੋਨ ਕਰਕੇ ਬੁਲਾਇਆ ਗਿਆ | ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਤੂੜੀ ਦੇ ਢੇਰ ਨੂੰ ਲੱਗੀ ਅੱਗ ਨੂੰ ਬੁਝਾਇਆ | ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ |