ਇੰਡੀਅਨ ਆਇਲ ਊਨਾ ਨੇ ਸਰਕਾਰੀ ਸਕੂਲ ਚਾਂਦਪੁਰ ਰੁੜਕੀ ਵਿਖੇ ਡਰਾਇੰਗ ਮੁਕਾਬਲੇ ਕਰਵਾਏ
ਅਜੀਤ ਡੈਸਕ
22-04-2026
ਸਮਾਗਮ ਦੇ ਪ੍ਰਬੰਧ ਵਿੱਚ ਸਹਾਇਤਾ ਲਈ ਸ਼੍ਰੀਮਤੀ ਸੁਨੀਤਾ ਕੁਮਾਰੀ, ਮੁੱਖ ਅਧਿਆਪਿਕਾ ਸਹਸ ਚਾਂਦਪੁਰ ਰੁੜਕੀ, ਅਤੇ ਸਕੂਲ ਸਟਾਫ ਦੀ ਪ੍ਰਸ਼ੰਸਾ ਕੀਤੀ | ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਵਿੱਚ ਅੱਗ ਸੁਰੱਖਿਆ ਜਾਗਰੂਕਤਾ ਨੂੰ ਦਿਲਚਸਪ ਅਤੇ ਇੰਟਰਐਕਟਿਵ ਢੰਗ ਨਾਲ ਉਤਸ਼ਾਹਿਤ ਕਰਨਾ ਸੀ | ਇਸ ਮੌਕੇ ਮਾਸਟਰ ਮਹਿੰਦਰ ਸਿੰਘ, ਸਰਬਜੀਤ ਕੌਰ, ਇੰਦਰਜੀਤ ਕੌਰ, ਪਰਮਜੀਤ ਸਿੰਘ ਆਦਿ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |