ਤਲਵਿੰਦਰ ਸਿੰਘ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 2.11 ਲੱਖ ਰੁਪਏ ਭੇਟ
ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਦੇ ਪ੍ਰਧਾਨ ਸ.ਤਲਵਿੰਦਰ ਸਿੰਘ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ ਕਿਰਪਾਲ ਕੌਰ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਨਾਲ ਹਨ ਜਗਜੀਤ ਸਿੰਘ ਮੀਤ ਸਕੱਤਰ |
<br/>
22-04-2026