12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

'ਗਿਆਨ ਭੰਡਾਰ ਲਾਇਬ੍ਰੇਰੀ' ਦਾ ਉਦਘਾਟਨ 25 ਨੂੰ

Ad Position 21
No active advertisement
ਅਜੀਤ ਡੈਸਕ 22-04-2026
ਬਹਿਰਾਮ, 21 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਪਿੰਡ ਕੋਟ ਫਤੂਹੀ ਵਿਖੇ ਗਿਆਨ ਭੰਡਾਰ ਲਾਇਬ੍ਰੇਰੀ ਦਾ ਉਦਘਾਟਨ 25 ਅਪ੍ਰੈਲ ਨੂੰ ਕੀਤਾ ਜਾਵੇਗਾ | ਇਸ ਸਬੰਧੀ ਇੱਥੇ ਜਾਣਕਾਰੀ ਦਿੰਦਿਆ ਸਾਬਕਾ ਸਰਪੰਚ ਭੰਮੀਆ ਤੇ ਰਿਟਾ. ਕਾਨੂੰਗੋ ਕੇਵਲ ਸਿੰਘ ਨੇ ਦੱਸਿਆ ਕਿ ਉੱਘੇ ਸਮਾਜ ਸੇਵਕ ਸ. ਅਜੀਤ ਸਿੰਘ ਢਿੱਲੋਂ ਪੁੱਤਰ ਗਿਆਨ ਸਿੰਘ ਪੁੱਤਰ ਮੁਨਸ਼ਾ ਸਿੰਘ ਯੂ.ਕੇ ਦੇ ਨਾਮ 'ਤੇ 'ਗਿਆਨ ਭੰਡਾਰ ਲਾਇਬ੍ਰੇਰੀ' ਦਾ ਉਦਘਾਟਨ ਕੀਤਾ ਜਾਵੇਗਾ | ਜਿਨ੍ਹਾਂ ਵਧੀਆ ਕਮਰਾ ਬਣਾ ਕੇ ਦੇਣ ਦੇ ਨਾਲ-ਨਾਲ ਫਰਨੀਚਰ ਅਤੇ ਜਾਣਕਾਰੀ ਭਰਪੂਰ ਪੜ੍ਹਨ ਯੋਗ ਕਿਤਾਬਾਂ ਲੈ ਕੇ ਦਿੱਤੀਆਂ ਹਨ | ਇਸ ਮੌਕੇ ਸਰਪੰਚ ਮੋਹਣ ਲਾਲ, ਜਗਦੀਪ ਸਿੰਘ ਢਿੱਲੋਂ, ਪਰਮਿੰਦਰ ਸਿੰਘ ਝੱਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ- ਡਾ. ਗੀਤਾਂਜਲੀ ਸਿੰਘ ਅਗਲੀ ਖ਼ਬਰ ਵਿਸ਼ਾਲੀ ਕਟਾਰੀਆ ਨੇ ਦਸਵੀਂ ਜਮਾਤ 'ਚ ਵਧੀਆ ਅੰਕ ਪ੍ਰਾਪਤ ਕਰਕੇ ਪਿੰਡ ਦਾ ਨਾਂਅ ਕੀਤਾ ਰੌਸ਼ਨ
Ad Position 24