21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਾਈ ਕਾਲਜ ਆਫ਼ ਜਾਡਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਜਾਡਲਾ, 23 ਅਪ੍ਰੈਲ (ਸੁਰਿੰਦਰ ਦੁੱਗਲ)-ਸਥਾਨਕ ਸਾਈ ਕਾਲਜ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ ਐੱਨ.ਐੱਸ.ਐੱਸ. ਕਲੱਬ ਵਲੋਂ ਕਾਲਜ ਪਿ੍ੰਸੀਪਲ ਡਾ. ਸੁਨੀਲਾ ਧੀਰ ਦੀ ਅਗਵਾਈ ਹੇਠ 'ਵਾਤਾਵਰਣ ਬਚਾਓ ਅਭਿਆਨ' ਦੇ ਤਹਿਤ ਚਿੱਤਰਕਲਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਪਿ੍ੰ. ਡਾ. ਸੁਨੀਲਾ ਧੀਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਧਰਤੀ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਚੈਅਰਮੈਨ ਪੀ. ਕੇ ਜੌਹਰ ਨੇ ਵਧ ਤੋਂ ਵਧ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਾਫ-ਸੁਥਰੇ ਵਾਤਾਵਰਣ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ | ਇਸ ਮੌਕੇ ਵਾਇਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਚੇਅਰਮੈਨ ਪੀ. ਕੇ. ਜੌਹਰ, ਮੈਨੇਜਿੰਗ ਡਾਇਰੈਕਟਰ ਜੌਹਰ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਬਣਨਗੇ- ਚੇਅਰਮੈਨ ਕਰਨਾਣਾ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਵਿਸ਼ਵ ਧਰਤੀ ਤੇ ਪੁਸਤਕ ਦਿਵਸ ਮਨਾਇਆ
Ad Position 24