ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਵੱਖ-ਵੱਖ ਕੋਰਸ 27 ਤੋਂ ਸ਼ੁਰੂ
ਅਜੀਤ ਡੈਸਕ
24-04-2026
ਇਸ ਮੌਕੇ ਪ੍ਰੋ. ਸੰਦੀਪ ਕੌਰ ਮੁਖੀ ਕੰਪਿਊਟਰ ਵਿਭਾਗ ਨੇ ਕਿਹਾ ਕਿ ਇਲਾਕੇ ਦੇ ਵਿਦਿਆਰਥੀਆਂ ਨੂੰ ਅੱਜ ਦੇ ਤਕਨੀਕੀ ਯੁੱਗ ਦੇ ਧਾਰਨੀ ਬਣਾਉਣ ਦੇ ਨਾਲ-ਨਾਲ ਇਕ ਆਦਰਸ਼ ਨਾਗਰਿਕ ਬਣਾਉਣਾ ਸਾਡੀ ਸੰਸਥਾ ਦਾ ਮੁੱਖ ਮਨੋਰਥ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੰਪਿਊਟਰ ਗਿਆਨ ਬਹੁਤ ਜ਼ਰੂਰੀ ਹੋ ਗਿਆ ਹੈ ਅਤੇ ਇਹ ਕੋਰਸ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ | ਇਸ ਕੋਰਸ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ