15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਵ: ਤਰਸੇਮ ਸਿੰਘ ਢੱਕ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 25-04-2026
ਬੰਗਾ, 24 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਉੱਘੇ ਸਮਾਜ ਸੇਵੀ ਭਰਾ ਹਰਪਾਲ ਸਿੰਘ ਸਾਬਕਾ ਸਰਪੰਚ ਅਤੇ ਜਸਵੀਰ ਸਿੰਘ ਦੁਬਈ ਵਾਲਿਆਂ ਦੇ ਪਿਤਾ ਜੀ ਤਰਸੇਮ ਸਿੰਘ ਢੱਕ ਨੰਬਰਦਾਰ ਕੈਸ਼ੀਅਰ ਸੰਤ ਬਾਬਾ ਘਨੱਯਾ ਸਿੰਘ ਜੀ ਚੈਰੀਟੇਬਲ ਹਸਪਤਾਲ ਪਠਲਾਵਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 25 ਅਪ੍ਰੈਲ ਦਿਨ ਮੰਗਲਵਾਰ ਨੂੰ ਪਿੰਡ ਪਠਲਾਵਾ ਵਿਖੇ ਹੋਵੇਗੀ | ਇਹ ਜਾਣਕਾਰੀ ਦੋਵੇਂ ਭਰਾਵਾਂ ਨੇ ਸਾਂਝੇ ਤੌਰ 'ਤੇ ਦਿੱਤੀ | ਇਸ ਸ਼ਰਧਾਂਜਲੀ ਸਮਾਗਮ ਦੌਰਾਨ ਸੱਭਿਆਚਾਰਕ, ਰਾਜਨੀਤਕ, ਸਮਾਜਿਕ ਅਤੇ ਸਮਾਜ ਸੇਵਾ ਦੇ ਖੇਤਰ ਦੀਆਂ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਜਾਣਗੀਆਂ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਉੱਘੇ ਕੀਰਤਨੀ ਜਥੇ ਵਲੋਂ ਗੁਰਬਾਣੀ ਦੇ ਵੈਰਾਗਮਈ ਕੀਰਤਨ ਦੁਆਰਾ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹਨੀ ਟੌਂਸਾ ਵਲੋਂ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਅਗਲੀ ਖ਼ਬਰ ਕਿਸਾਨ ਭਰਾ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ- ਡਾ. ਨੀਤਨ
Ad Position 24