15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਥਾਣਾ ਬਹਿਰਾਮ ਵਲੋਂ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 25-04-2026
ਬਹਿਰਾਮ, 24 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਥਾਣਾ ਬਹਿਰਾਮ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਰਾਮ ਪਾਲ ਦੀ ਅਗਵਾਈ 'ਚ ਨਾਕਾ ਲਗਾ ਕੇ ਵਹੀਕਲਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾੜੇ ਅਨਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਲਾਕੇ ਵਿੱਚ ਸ਼ਾਂਤੀ ਬਰਕਰਾਰ ਰੱਖੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਾਹਨ ਚਲਾਉਣ ਤੋਂ ਪਹਿਲਾਂ ਉਸਦੇ ਸਾਰੇ ਕਾਗਜ਼ਾਤ ਨਾਲ ਲੈ ਕੇ ਜਾਣਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਸਮੱਸਿਆ ਨਾ ਆਵੇ | ਇਸ ਮੌਕੇ ਏ.ਐੱਸ.ਆਈ. ਸ਼ਿੰਦਰਪਾਲ, ਪੀ.ਐੱਚ.ਜੀ. ਹੁਸਨ ਲਾਲ, ਹੌਲਦਾਰ ਧੰਨਰਾਜ ਅਤੇ ਪੀ.ਐੱਚ.ਜੀ. ਮੋਹਿਤ ਆਦਿ ਮੁਲਾਜਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਅਜੀਤ ਨਗਰ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਲੋਕ ਖ਼ਫ਼ਾ ਅਗਲੀ ਖ਼ਬਰ ਫੁੱਟਬਾਲ ਖਿਡਾਰੀ ਸੰਨੀ ਵਲੋਂ ਖਿਡਾਰੀਆਂ ਨੂੰ ਫੁੱਟਬਾਲ ਸ਼ੂਜ਼ ਭੇਟ
Ad Position 24