14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 25-04-2026
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)-66 ਕੇ.ਵੀ. ਸਬ-ਸਟੇਸ਼ਨ ਮੋਇਲਾ ਤੋਂ ਚਲਦੇ 11 ਕੇ.ਵੀ. ਮੋਇਲਾ ਵਾਹਿਦਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਾਰਨ ਮਿਤੀ 25 ਅਪ੍ਰੈਲ ਦਿਨ ਸ਼ਨੀਵਾਰ ਨੂੰ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 2 ਵਜੇ ਤੱਕ ਬੰਦ ਰਹੇਗੀ | ਇਸ ਦੌਰਾਨ ਫੀਡਰ 'ਤੇ ਪੈਂਦੇ ਪਿੰਡ ਮੋਇਲਾ ਅਤੇ ਵਾਹਿਦਪੁਰ ਦੇ ਘਰਾਂ ਦੀ ਬਿਪਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜੀ. ਲਾਜਪਤ ਰਾਏ ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਗੜ੍ਹਸ਼ੰਕਰ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਵਿਧਾਇਕ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਲਗਾਏ ਜਾਣ 'ਤੇ ਆਗੂਆਂ ਨੇ ਦਿੱਤੀਆਂ ਵਧਾਈਆਂ
Ad Position 24