09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ- ਅਸ਼ੋਕ ਨਾਨੋਵਾਲ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਕਾਠਗੜ੍ਹ, 25 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਤੋਂ 6 ਅਤੇ 1 ਦਿੱਲੀ ਤੋਂ ਕੁੱਲ ਸੱਤ ਰਾਜ ਸਭਾ ਮੈਂਬਰਾਂ ਵਲੋਂ ਦਲ ਬਦਲੀ ਆਪ ਦੇ ਰਾਜਨੀਤਿਕ ਢਾਂਚੇ ਅਤੇ ਲੀਡਰਸ਼ਿਪ ਦੇ ਅੰਦਰ ਇੱਕ ਡੂੰਘੇ ਸੰਕਟ ਨੂੰ ਉਜਾਗਰ ਕਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਵਿਸ਼ਵਾਸ, ਅੰਦਰੂਨੀ ਲੋਕਤੰਤਰ ਅਤੇ ਵਿਚਾਰਧਾਰਕ ਇਕਸੁਰਤਾ ਦੀ ਘਾਟ ਤੇ ਅਸਫਲਤਾ ਨੂੰ ਦਰਸਾਉਂਦਾ ਹੈ | ਅਸ਼ੋਕ ਨਾਨੋਵਾਲ ਕਿਹਾ ਕਿ ਕਿਸੇ ਪਾਰਟੀ ਦੇ ਆਪਣੇ ਸੰਸਦ ਮੈਂਬਰ ਇੰਨੀ ਗਿਣਤੀ ਵਿਚ ਇਸ ਨੂੰ ਛੱਡ ਦਿੰਦੇ ਹਨ, ਤਾਂ ਇਹ ਲੀਡਰਸ਼ਿਪ ਅਤੇ ਕੇਡਰ ਵਿਚਕਾਰ ਪੂਰੀ ਤਰ੍ਹਾਂ ਟੁੱਟਣ ਦਾ ਸੰਕੇਤ ਦਿੰਦਾ ਹੈ | ਇਸ ਲਈ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ | ਪੰਜਾਬ ਨੂੰ ਰਾਜਨੀਤਿਕ ਪ੍ਰਯੋਗਾਂ ਲਈ ਇਕ ਪ੍ਰਯੋਗਸ਼ਾਲਾ ਨਹੀਂ ਬਣਾਇਆ ਜਾ
Ad Position 22
No active advertisement
ਪਿਛਲੀ ਖ਼ਬਰ ਫਾਰਮਰ ਆਈ. ਡੀ. ਰਜਿਸਟ੍ਰੇਸ਼ਨ ਕਿਸਾਨਾਂ ਲਈ ਕਰਵਾਉਣੀ ਹੋਈ ਲਾਜ਼ਮੀ- ਡਾ. ਨੀਤਨ ਅਗਲੀ ਖ਼ਬਰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਕਣਕ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਲਗਾਇਆ ਜਾਗਰੂਕਤਾ ਕੈਂਪ
Ad Position 24