ਘੁੰਮਣਾਂ, 27 ਅਪ੍ਰੈਲ (ਮਹਿੰਦਰਪਾਲ ਸਿੰਘ)-ਪਿੰਡ ਪੰਡੋਰੀ 'ਚ ਝੱਮਟ ਗੋਤ ਜਠੇਰਿਆਂ ਦਾ ਮੇਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 17 ਮਈ ਨੂੰ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ |