ਗੁ: ਬੰਗਲਾ ਸਾਹਿਬ ਤਪ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਬਰਸੀ 'ਤੇ ਗੁਰਮਤਿ ਤੇ ਸੰਤ ਸਮਾਗਮ ਕਰਵਾਇਆ
ਗੁ. ਸ੍ਰੀ ਬੰਗਲਾ ਸਾਹਿਬ ਤਪ ਅਸਥਾਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਸੰਤ ਬਾਬਾ ਸੇਵਾ ਸਿੰਘ ਮਜਾਰੀ ਵਾਲਿਆਂ ਦੀ ਬਰਸੀ 'ਤੇ ਹੋਏ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਕੀਰਤਨੀ ਜਥਾ ਅਟਾਰੀ ਵਾਲੇ ਨਾਲ ਸੰਤ ਬਾਬਾ ਸਤਨਾਮ ਸਿੰਘ ਮਜਾਰੀ ਵਾਲੇ ਸੰਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ |
<br/>
02-05-2026