10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਟੋਲ ਪਲਾਜ਼ਾ ਬਹਿਰਾਮ ਵਿਖੇ ਦੋ ਪਹੀਆ ਵਾਹਨਾਂ ਲਈ ਵੱਖਰੇ ਰਸਤੇ ਬਣਾਉਣ ਦੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਬਹਿਰਾਮ, 2 ਮਈ (ਨਛੱਤਰ ਸਿੰਘ ਬਹਿਰਾਮ)-ਰੋਪੜ-ਫਗਵਾੜਾ ਮੁੱਖ ਮਾਰਗ 'ਤੇ ਟੋਲ ਪਲਾਜ਼ਾ ਬਹਿਰਾਮ ਵਿਖੇ ਫਗਵਾੜਾ ਸਾਈਡ ਜਾਣ ਲਈ ਦੋ ਪਹੀਆ ਵਾਹਨਾਂ ਲਈ ਬਣੇ ਰਸਤੇ ਦੀ ਹਾਲਤ ਖਸਤਾ ਹੋਣ ਕਾਰਨ ਲੰਘਣ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ | ਰਾਹਗੀਰਾਂ ਨੇ ਦੱਸਿਆ ਕਿ ਉਕਤ ਰਸਤਾ ਥਾਂ-ਥਾਂ ਤੋਂ ਟੁੱਟਿਆ ਹੋਇਆ ਹੈ | ਲੋਕਾਂ ਨੇ ਦੱਸਿਆ ਕਿ ਕਈ ਵਾਹਨ ਚਾਲਕ ਉਕਤ ਰਸਤਾ ਟੁੱਟੇ ਹੋਣ ਕਾਰਨ ਸੱਟਾਂ ਵੀ ਲਗਵਾ ਚੁੱਕੇ ਹਨ, ਇਥੇ ਇਹ ਵੀ ਦੱਸਣਯੋਗ ਹੈ ਕਿ ਫਗਵਾੜਾ ਸਾਈਡ ਤੋਂ ਆਉਣ ਲਈ ਦੋ ਪਹੀਆ ਵਾਹਨਾਂ ਲਈ ਵੱਖਰਾ ਰਸਤਾ ਬਣਾਇਆ ਜਾਵੇ ਕਿਉਂਕਿ ਗੱਡੀਆਂ ਵਾਲੇ ਰਸਤੇ 'ਚੋਂ ਹੀ ਦੋ ਪਹੀਆ ਵਾਹਨ ਚਾਲਕਾਂ ਨੂੰ ਲੰਘਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਚਾਲਕਾਂ ਲਈ ਕੋਈ ਵਧੀਆ ਰਸਤਾ ਨਹੀਂ ਹੈ | ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਰਸਤਾ ਵਧੀਆ ਬਣਾਇਆ ਜਾਵੇ ਤਾਂ ਜੋ ਦੋ ਪਹੀਆ ਵਾਹਨਾਂ
Ad Position 22
No active advertisement
ਪਿਛਲੀ ਖ਼ਬਰ ਪਿ੍ੰ: ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਸਨਮਾਨ 2026 ਨਾਲ ਸਨਮਾਨਿਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਭਾਈ ਰਸਮ ਅਗਲੀ ਖ਼ਬਰ ਲੈਮਰਿਨ ਟੈੱਕ ਯੂਨੀਵਰਸਿਟੀ ਵਿਖੇ ਕਰਵਾਇਆ ਵਿਕਸਿਤ ਭਾਰਤ ਯੁਵਾ ਕੁਨੈਕਟ ਪ੍ਰੋਗਰਾਮ
Ad Position 24