30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅੱਜ ਬਲਾਚੌਰ ਹਲਕੇ 'ਚ ਆਉਣਗੇ

Ad Position 21
No active advertisement
ਅਜੀਤ ਡੈਸਕ 04-05-2026
ਬਲਾਚੌਰ, 3 ਮਈ (ਦੀਦਾਰ ਸਿੰਘ ਬਲਾਚੌਰੀਆ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ 4 ਮਈ ਨੂੰ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਵੱਖ-ਵੱਖ ਕਾਰਜਾਂ ਦਾ ਉਦਘਾਟਨ ਕਰਨਗੇ | ਉਨ੍ਹਾਂ ਦੀ ਟੀਮ ਦੇ ਮੈਂਬਰ ਨੇ ਦੱਸਿਆ ਕਿ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਬਲਾਚੌਰ ਹਲਕੇ ਦੇ ਪਿੰਡਾਂ ਜਿਨ੍ਹਾਂ ਵਿਚ ਜਗਤੇਵਾਲ, ਜਲਾਲਪੁਰ, ਹੈਡੋ ਬੇਟ, ਟਕਾਰਲਾ, ਖੰਡੂਪੁਰ, ਮਹਿੰਦਪੁਰ ਤੇ ਪੋਜੇਵਾਲ ਵਿਖੇ ਪਹੁੰਚ ਕੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕਰਨਗੇ ਅਤੇ ਮਹਿੰਦਪੁਰ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਭੂਰੀਵਾਲਿਆਂ ਦੇ ਸਾਲਾਨਾ ਸਮਾਗਮ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਕਟਾਰੀਆਂ ਮੰਡੀ 'ਚ ਕਣਕ ਦੀਆਂ ਬੋਰੀਆਂ ਤੇ ਕਣਕ ਦੀਆਂ ਢੇਰੀਆਂ ਭਿੱਜੀਆਂ
Ad Position 24