01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕਾਮਿਨੀ ਨਾਰਿਆਲ ਯੂਨੀਵਰਸਿਟੀ 'ਚੋਂ ਆਈ ਅੱਵਲ

Ad Position 21
No active advertisement
ਅਜੀਤ ਡੈਸਕ 04-05-2026
ਕਾਠਗੜ੍ਹ, 3 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਕਾਮਿਨੀ ਨਾਰਿਆਲ ਪੁੱਤਰੀ ਬਲਵਿੰਦਰ ਕੁਮਾਰ ਵਾਸੀ ਕਾਠਗੜ੍ਹ ਨੇ ਬੀ. ਪੀ. ਟੀ. ਕੋਰਸ ਵਿਚ ਲੈਮਰਿਨ ਟੈੱਕ ਸਕਿੱਲਜ ਯੂਨੀਵਰਸਿਟੀ ਪੰਜਾਬ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਕਾਮਿਨੀ ਨਾਰਿਆਲ ਯੂਨੀਵਰਸਿਟੀ ਸਕੂਲ ਆਫ਼ ਅਲਾਈਡ ਹੈਲਥ ਸਾਇੰਸਸ ਦੀ ਬੀ. ਪੀ. ਟੀ. ਕੋਰਸ ਦੀ ਵਿਦਿਆਰਥਣ ਹੈ | ਉਸ ਨੇ ਯੂਨੀਵਰਸਿਟੀ ਦੇ ਨਤੀਜਿਆਂ ਵਿਚ 9.80 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਉਸ ਦੇ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ | ਪਿੰਡ ਦੀ ਪੰਚਾਇਤ ਤੇ ਪਤਵੰਤਿਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਤੇ ਲੱਡੂ ਵੰਡੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਨੇ ਭਾਈ ਸੰਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸੇਵਾਮੁਕਤ ਹੋਏ ਥਾਣੇਦਾਰ ਕੈਲਾਸ਼ ਚੰਦਰ ਨੇ ਬੇਦਾਗ਼ ਨੌਕਰੀ ਕਰਕੇ ਪੈਦਾ ਕੀਤੀ ਮਿਸਾਲ-ਮੰਗੂਪੁਰ
Ad Position 24