01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜੱਬੋਵਾਲੀਏ ਅੰਸ਼ ਨੇ ਜ਼ਿਲ੍ਹੇ 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 04-05-2026
ਨਵਾਂਸ਼ਹਿਰ, 3 ਮਈ (ਦੀਦਾਰ ਸਿੰਘ ਸ਼ੇਤਰਾ)-ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ, ਪੰਜਾਬ ਐਸ. ਸੀ. ਈ. ਆਰ. ਟੀ ਵਲੋਂ ਕਰਵਾਈ ਵਜੀਫਾ ਪ੍ਰੀਖਿਆ ਐੱਨ. ਐਮ. ਐਮ. ਐੱਸ. (ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ) 2025-26 ਦੇ ਨਤੀਜੇ ਵਿਚ ਸਰਕਾਰੀ ਸਮਾਰਟ ਮਿਡਲ ਸਕੂਲ ਜੱਬੋਵਾਲ ਦੇ 4 ਵਿਦਿਆਰਥੀਆਂ ਨੇ ਮੈਰਿਟ ਵਿਚ ਆ ਕੇ ਵਿਸ਼ੇਸ਼ ਥਾਂ ਬਣਾਈ ਹੈ | ਇਸ ਪ੍ਰੀਖਿਆ ਵਿਚ ਸਕੂਲ ਦੇ ਅੰਸ਼ ਬਾਗਲਾ ਨੇ ਜ਼ਿਲ੍ਹੇ ਵਿਚ ਸਭ ਤੋਂ ਵੱਧ 136/180 ਅੰਕ ਪ੍ਰਾਪਤ ਕਰਕੇ ਪਹਿਲਾ ਰੈਂਕ ਪ੍ਰਾਪਤ ਕੀਤਾ | ਗੁਰਜੀਤ ਸਿੰਘ ਨੇ 116, ਹਰਸ਼ ਕੁਮਾਰ ਨੇ 98, ਸੁਖਮਨਪ੍ਰੀਤ ਨੇ 94 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਸਥਾਨ ਹਾਸਿਲ ਕੀਤਾ | ਸਕੂਲ ਇਨਚਾਰਜ ਕੁਮਾਰੀ ਸਤਿੰਦਰਜੀਤ ਕੌਰ ਤੇ ਮੈਡਮ ਹਰਵਿੰਦਰ ਕੌਰ ਵਲੋਂ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਕਾਲਜ ਨੇ ਭਾਈ ਸੰਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24