31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮੁੱਖ ਮੰਤਰੀ ਭਗਵੰਤ ਮਾਨ ਦਾ ਚੌਲਾਂਗ ਟੋਲ ਪਲਾਜ਼ਾ 'ਤੇ ਸਵਾਗਤ

Ad Position 21
No active advertisement
ਅਜੀਤ ਡੈਸਕ 05-05-2026
ਚੌਲਾਂਗ, 4 ਮਈ (ਸੁਖਦੇਵ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਚੌਲਾਂਗ ਟੋਲ ਪਲਾਜ਼ਾ 'ਤੇ ਦੇਰ ਸ਼ਾਮ ਜਲੰਧਰ ਨੂੰ ਜਾਂਦੇ ਸਮੇਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਇਲਾਕੇ ਦੇ ਲੋਕਾਂ ਵਲੋਂ ਭਗਵੰਤ ਮਾਨ ਦੇ ਹੱਕ 'ਚ ਜ਼ਿੰਦਾਬਾਦ ਦੇ ਨਾਅਰੇ ਲਗਾਏ ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਮੁੱਖ ਮੰਤਰੀ ਨੇ ਆਪਣੀ ਗੱਡੀ 'ਚੋਂ ਉਤਰ ਕੇ ਲੋਕਾਂ ਵਲੋਂ ਦਿੱਤੇ ਪਿਆਰ ਤੇ ਸਤਿਕਾਰ ਨੂੰ ਕਬੂਲ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਾਲੂ ਜਹੂਰਾ ਸਰਪੰਚ, ਲਖਵਿੰਦਰ ਸਿੰਘ, ਮਨਦੀਪ ਸਿੰਘ, ਅਮੀਰ ਸਿੰਘ, ਮਲੂਕ ਸਿੰਘ, ਜਗਤਾਰ ਸਿੰਘ ਕਲਿਆਣਪੁਰ, ਰਣਜੀਤ ਸਿੰਘ, ਸੁਖਵੀਰ ਸਿੰਘ, ਮਹਿੰਦਰ ਸਿੰਘ, ਸਵਰਨ ਸਿੰਘ, ਹਰਪਾਲ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਪ੍ਰਸ਼ੋਤਮ ਸਿੰਘ, ਕੇਸ਼ਵ ਸਿੰਘ ਸੈਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਦਸੂਹਾ ਵਿਖੇ ਏ. ਡੀ. ਸੀ. ਦੀ ਪੋਸਟ ਪ੍ਰਵਾਨ ਕਰਵਾਉਣਾ ਸ਼ਲਾਘਾਯੋਗ ਕਦਮ-ਵਿਜੇ ਸ਼ਰਮਾ ਅਗਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਜਥੇਬੰਦੀ ਵਲੋਂ ਤਿੰਨ ਦਿਨਾਂ ਦੀ ਹੜਤਾਲ <br/>
Ad Position 24