12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਖੁਆਜਾ ਮੰਦਰ ਬਹਿਰਾਮ ਵਿਖੇ ਜੋੜ ਮੇਲਾ 20 ਤੋਂ

Ad Position 21
No active advertisement
ਅਜੀਤ ਡੈਸਕ 06-05-2026
ਬਹਿਰਾਮ, 5 ਮਈ (ਨਛੱਤਰ ਸਿੰਘ ਬਹਿਰਾਮ)-ਖੁਆਜਾ ਮੰਦਰ ਬਹਿਰਾਮ ਵਿਖੇ ਸਾਲਾਨਾ ਜੋੜ ਮੇਲੇ ਸੰਬੰਧੀ ਪ੍ਰਬੰਧਕਾਂ ਵਲੋਂ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਦੱਸਿਆ ਕਿ 20-21 ਮਈ ਨੂੰ 12ਵਾਂ ਸਾਲਾਨਾ ਜੋੜ ਮੇਲਾ ਮਨਾਇਆ ਜਾਵੇਗਾ | ਜਿਸ ਵਿਚ 20 ਮਈ ਨੂੰ ਸੂਫੀ ਕਵਾਲ ਪਾਰਟੀ ਮਲੇਰਕੋਟਲਾ ਪ੍ਰੋਗਰਾਮ ਪੇਸ਼ ਕਰਨਗੇ ਅਤੇ 21 ਨੂੰ ਭੰਡਾਰੇ ਉਪਰੰਤ ਨਾਮਵਰ ਕਲਾਕਾਰ ਹਾਜ਼ਰੀਆਂ ਭਰਨਗੇ ਅਤੇ ਖੁਆਜਾ ਬਲੀ ਨੂੰ ਸਮਰਪਿਤ ਭਜਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਹਰਪ੍ਰੀਤ ਡਾਹਰੀ, ਸੁਖਵਿੰਦਰ ਸਿੰਘ ਘੋਨਾ ਸਾਬਕਾ ਪੰਚ, ਅਮਰਜੀਤ ਸਿੰਘ, ਬਲਜਿੰਦਰ ਸਿੰਘ, ਰਮੇਸ਼ ਕੁਮਾਰ, ਬੱਬੂ ਬਹਿਰਾਮ, ਗਗਨਦੀਪ, ਗੁਰਵੀਰ ਡਾਹਰੀ, ਹੰਸ ਰਾਜ, ਬੁੱਧ ਰਾਮ ਜੱਖੂ, ਤੇਜਿੰਦਰ ਸਿੰਘ, ਰਾਮ ਲਾਲ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਸਬ ਡਵੀਜ਼ਨ ਬੰਗਾ ਨੇ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਵਲੋਂ ਬੀ. ਐਸ. ਸੀ. ਨਰਸਿੰਗ (ਪਹਿਲਾ ਸਾਲ) 'ਚ...
Ad Position 24