12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਸਾਮ ਤੇ ਬੰਗਾਲ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ 'ਤੇ ਲਗਾਈ ਮੋਹਰ-ਸੰਦੀਪ ਭਾਟੀਆ

Ad Position 21
No active advertisement
ਅਜੀਤ ਡੈਸਕ 06-05-2026
ਕਾਠਗੜ੍ਹ, 5 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਬੰਗਾਲ ਤੇ ਅਸਾਮ ਵਿਚ ਹਾਲ ਹੀ ਵਿਚ ਹੋਈਆਂ ਚੋਣਾਂ ਤੋਂ ਬਾਅਦ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਕਿ ਬੰਗਾਲ ਤੇ ਅਸਾਮ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾ ਕੇ ਭਾਰੀ ਲੀਡ ਨਾਲ ਜਿੱਤ ਹਾਸਿਲ ਕਰਕੇ 15 ਸਾਲਾਂ ਤੋਂ ਆਪਣਾ ਰਾਜ ਕਰੀ ਬੈਠੀ ਦੀਦੀ ਸਰਕਾਰ ਨੂੰ ਚੱਲਦਾ ਕਰਕੇ ਬੀ. ਜੇ. ਪੀ. ਦੀ ਸਰਕਾਰ ਬਣਾਈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਣਾ ਨੇ ਕੀਤਾ | ਸੋਨੂੰ ਭਾਟੀਆ ਨੇ ਕਿਹਾ ਇਹ ਸਾਫ ਹੋ ਗਿਆ ਹੈ ਕਿ ਆਉਣ ਵਾਲੀਆਂ 2027 ਪੰਜਾਬ ਵਿਧਾਨ ਸਭਾ ਚੋਣਾਂ 'ਚ ਵੀ ਬੀ. ਜੇ. ਪੀ. ਭਾਰੀ ਲੀਡ ਨਾਲ ਜਿੱਤ ਹਾਸਿਲ ਕਰਕੇ ਆਪਣੇ ਬਲਬੂਤੇ ਨਾਲ ਸਰਕਾਰ ਬਣਾ ਕੇ ਨਵਾਂ ਹੀ ਇਤਿਹਾਸ ਸਿਰਜੇਗੀ |
Ad Position 22
No active advertisement
ਪਿਛਲੀ ਖ਼ਬਰ ਬੰਗਾਲ, ਅਸਾਮ ਤੇ ਪੁਡੂਚੇਰੀ ਦੀ ਜਿੱਤ ਵਿਕਾਸ ਦੀ ਜਿੱਤ-ਐਡਵੋਕੇਟ ਰਾਜਵਿੰਦਰ ਲੱਕੀ ਅਗਲੀ ਖ਼ਬਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਸਬ ਡਵੀਜ਼ਨ ਬੰਗਾ ਨੇ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਹਾੜਾ ਮਨਾਇਆ
Ad Position 24