12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਬੰਗਾ 'ਚ ਕਾਂਗਰਸੀ ਕੌਂਸਲਰ ਅਕਾਲੀ ਦਲ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 06-05-2026
ਬੰਗਾ, 5 ਮਈ (ਕਰਮ ਲਧਾਣਾ)-ਇਥੇ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਝਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੇ ਬੰਗਾ ਨਗਰ ਕੌਂਸਲ ਦੇ ਕੌਂਸਲਰ ਮੈਡਮ ਤਲਵਿੰਦਰ ਕੌਰ ਸੈਣੀ ਵਾਰਡ ਨੰ. 9 ਤੇ ਰਣਜੀਤ ਸਿੰਘ ਨੂੰ ਸ਼ਾਮਿਲ ਕਰਵਾਉਣ ਲਈ ਪ੍ਰਭਾਵਸ਼ਾਲੀ ਇਕੱਠ ਕੀਤਾ | ਇਸ ਮੌਕੇ ਸ਼ਾਮਿਲ ਕਰਵਾਉਣ ਦੀ ਰਸਮ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਜਥੇ. ਸੁਖਦੀਪ ਸਿੰਘ ਸ਼ੁਕਾਰ ਵਲੋਂ ਖੁਸ਼ੀ ਦੇ ਪਲਾਂ ਵਿਚ ਨਿਭਾਈ | ਇਸ ਮੌਕੇ ਹਾਜ਼ਰੀਨ ਵਿਚ ਕੌਂਸਲਰ ਜਸਵਿੰਦਰ ਸਿੰਘ ਮਾਨ, ਵਾਰਡ ਨੰ. 6 ਦੇ ਕੌਂਸਲਰ ਅਜੀਤ ਸਿੰਘ ਭਾਟੀਆ, ਰਾਮਜੀਤ ਸਿੰਘ ਸੇਵਾ ਮੁਕਤ ਐਸ. ਡੀ. ਓ. ਤੇ ਨੰਬਰਦਾਰ ਜਤਿੰਦਰ ਸਿੰਘ ਮਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਗੋਲਾ ਸਕੂਲ ਬੰਗਾ ਦੀਆਂ ਦੋ ਵਿਦਿਆਰਥਣਾਂ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕਰਨ 'ਚ ਹੋਈਆਂ ਸਫ਼ਲ ਅਗਲੀ ਖ਼ਬਰ ਆਰ.ਸੀ.ਐੱਫ. ਇੰਪਲਾਈਜ਼ ਯੂਨੀਅਨ ਦੀ ਫਰਨੀਸ਼ਿੰਗ ਡਵੀਜ਼ਨ ਦੇ ਮੁਲਾਜ਼ਮਾਂ ਵਲੋਂ ਰੋਸ ਵਿਖਾਵਾ
Ad Position 24