29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜਨਮ ਦਿਨ 'ਤੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Ad Position 21
No active advertisement
ਅਜੀਤ ਡੈਸਕ 08-05-2026
ਬਹਿਰਾਮ, 7 ਮਈ (ਨਛੱਤਰ ਸਿੰਘ ਬਹਿਰਾਮ)-ਸਮਾਜ ਸੇਵਕ ਨਸੀਬ ਚੰਦ ਰਾਣਾ ਵਾਸੀ ਮਹੰਤ ਗੁਰਬਚਨ ਦਾਸ ਨਗਰ ਨੇ ਆਪਣੇ ਜਨਮ ਦਿਨ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਰੇਲਵੇ ਸ਼ਟੇਸ਼ਨ ਬਹਿਰਾਮ ਦੇ ਸਮੂਹ ਬੱਚਿਆਂ ਨੂੰ ਜਿਥੇ ਸਟੇਸ਼ਨਰੀ ਵੰਡੀ ਉਥੇ ਉਨ੍ਹਾਂ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਪੜ੍ਹਾਈ ਲਈ ਪ੍ਰੇਰਿਤ ਕੀਤਾ | ਸਕੂਲ ਮੁਖੀ ਮੈਡਮ ਸੁਖਦੀਪ ਕੌਰ ਨੇ ਇਸ ਉਪਰਾਲੇ ਲਈ ਸਮਾਜ ਸੇਵਕ ਰਾਣਾ ਦਾ ਧੰਨਵਾਦ ਕੀਤਾ | ਇਸ ਮੌਕੇ ਮਾਸਟਰ ਹਰਜਿੰਦਰ ਸਿੰਘ, ਇੰਦਰਜੀਤ ਸਿੰਘ, ਐਡਵੋਕੇਟ ਗੁਰਪ੍ਰੀਤ ਗੋਪੀ, ਸ੍ਰੀਮਤੀ ਭੋਲੀ ਕੁੱਕ-ਕਮ-ਹੈਲਪਰ, ਲਛਮੀ ਦੇਵੀ, ਮਨਜੀਤ ਕੌਰ, ਸੁਨੀਤਾ ਰਾਣੀ ਤੇ ਸਕੂਲ ਦੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਸਵੰਤ ਸਿੰਘ ਵਰਿਆਮ ਕਿਸਾਨ ਮੋਰਚਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਦਿੱਤੀ ਜਾਣਕਾਰੀ
Ad Position 24