29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰਟੈਂਡਾ ਵਿਖੇ ਖੇਤੀ ਸੰਦਾਂ ਦੀ ਨਿਲਾਮੀ ਅੱਜ

Ad Position 21
No active advertisement
ਅਜੀਤ ਡੈਸਕ 08-05-2026
ਮੁਕੰਦਪੁਰ, 7 ਮਈ (ਅਮਰੀਕ ਸਿੰਘ ਢੀਂਡਸਾ)-ਦੀ ਰਟੈਂਡਾ ਬਹੁਮੰਤਵੀ ਸਹਿਕਾਰੀ ਸੇਵਾ ਸਭਾ ਲਿਮਟਿਡ ਰਟੈਂਡਾ ਵਿਖੇ ਖੇਤੀਬਾੜੀ ਸੰਦਾਂ ਲੇਜ਼ਰ ਲੈਵਲਰ, ਹੈਪੀ ਸੀਡਰ, ਪਲਟਾਵੇਂ ਹਲਾਂ ਦੀ ਬੋਲੀ ਸਭਾ ਦੇ ਦਫ਼ਤਰ ਵਿਖੇ 8 ਮਈ ਨੂੰ ਸਵੇਰੇ 10 ਵਜੇ ਹੋਵੇਗੀ | ਜਿਸ ਸੰਬੰਧੀ ਸ਼ਰਤਾਂ ਮੌਕੇ 'ਤੇ ਦੱਸੀਆਂ ਜਾਣਗੀਆਂ | ਇਹ ਜਾਣਕਾਰੀ ਸਭਾ ਦੇ ਪ੍ਰਧਾਨ ਤੇ ਸਕੱਤਰ ਵਲੋਂ ਸਾਂਝੇ ਤੌਰ 'ਤੇ ਜਾਰੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ਼ੁਕਰਾਨਾ ਯਾਤਰਾ ਸਿਰਫ਼ ਸਿਆਸੀ ਦਿਖਾਵਾ-ਐਡ. ਲੱਕੀ, ਸੰਦੀਪ ਭਾਟੀਆ ਅਗਲੀ ਖ਼ਬਰ ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ਮਨਾਇਆ
Ad Position 24