29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰਿਟਾ. ਮੈਨੇਜਰ ਲਾਜਪਤ ਰਾਏ ਕਾਂਗਰਸ ਪਾਰਟੀ ਐਸ. ਸੀ. ਵਿਭਾਗ ਪੰਜਾਬ ਦੇ ਸੂਬਾ ਜਨਰਲ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 08-05-2026
ਬਹਿਰਾਮ, 7 ਮਈ (ਨਛੱਤਰ ਸਿੰਘ ਬਹਿਰਾਮ)-ਅਖਿਲ ਭਾਰਤੀ ਕਾਂਗਰਸ ਕਮੇਟੀ ਵਲੋਂ ਦਲਿਤ ਸਮਾਜ ਨੂੰ ਮਜ਼ਬੂਤੀ ਨਾਲ ਜੋੜਨ ਦੇ ਉਦੇਸ਼ ਨਾਲ ਸਰਗਰਮ ਪਾਰਟੀ ਵਰਕਰ ਰਿਟਾ. ਮੈਨੇਜਰ ਲਾਜਪਤ ਰਾਏ ਚੱਕ ਹਕੀਮ ਨੂੰ ਐਸ. ਸੀ. ਵਿਭਾਗ ਪੰਜਾਬ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ | ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਲਾਜਪਤ ਰਾਏ ਨੇ ਇਥੇ ਪ੍ਰੈੱਸ ਨਾਲ ਗੱਲਬਾਤ ਕਰਦੇ ਕਿਹਾ ਕਿ ਉਹ ਆਪਣੀ ਨਿਯੁਕਤੀ 'ਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਤੇ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਆਉਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਉਹ ਵਿਸ਼ੇਸ਼ ਤੌਰ 'ਤੇ ਅਨੁਸੂਚਿਤ ਜਾਤੀ ਸਮਾਜ ਨੂੰ ਕਾਂਗਰਸ ਦੀ ਧਰਮ ਨਿਰਪੱਖ ਅਤੇ ਲੋਕ ਪੱਖੀ ਵਿਚਾਰਧਾਰਾ ਬਾਰੇ ਜਾਣੂੰ ਕਰਵਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੱਮ ਚਲਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਦੇ ਯੂਨੀਵਰਸਿਟੀ ਪ੍ਰੀਖਿਆ 'ਚੋਂ ਸ਼ਾਨਦਾਰ ਨਤ... ਅਗਲੀ ਖ਼ਬਰ ਅਮਰਦੀਪ ਕਾਲਜ ਦੇ ਬੀ. ਸੀ. ਏ. ਕੋਰਸ ਦੀ ਵਿਦਿਆਰਥਣ ਜ਼ਿਲੇ੍ਹ 'ਚੋਂ ਅੱਵਲ
Ad Position 24