27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋਂ ਤੀਜੇ ਦਿਨ ਵੀ ਮੁਕੰਮਲ ਹੜਤਾਲ

Ad Position 21
No active advertisement
ਅਜੀਤ ਡੈਸਕ 09-05-2026

ਨਵਾਂਸ਼ਹਿਰ, 8 ਮਈ (ਜਸਬੀਰ ਸਿੰਘ ਨੂਰਪੁਰ) ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਨੇ ਤੀਜੇ ਦਿਨ ਵੀ ਮੁਕੰਮਲ ਹੜਤਾਲ ਕੀਤੀ | ਇਸ ਮੌਕੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਕਰਮਚਾਰੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬਘਾਨੀਆ, ਨਵਾਂਸ਼ਹਿਰ ਦੇ ਪ੍ਰਧਾਨ ਸੂਰਜ ਖੋਸਲਾ, ਚੇਅਰਮੈਨ ਦੀਪਕ ਖੋਸਲਾ, ਭਾਵਾਧਸ ਦੇ ਪ੍ਰਧਾਨ ਵਿੱਕੀ ਗਿੱਲ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਮਿਊਾਸਪਲ ਕਰਮਚਾਰੀਆਂ ਦੀ ਪੰਜਾਬ ਭਰ 'ਚ ਤੀਜੇ ਦਿਨ ਵੀ ਮੁਕੰਮਲ ਹੜਤਾਲ ਰਹੀ | ਪੰਜਾਬ ਭਰ 'ਚ ਸਫਾਈ ਕੰਮ ਦਾ ਮੁਕੰਮਲ ਬਾਈਕਾਟ ਰਿਹਾ | ਆਗੂਆਂ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆ ਗਈਆਂ ਤਾਂ ਪੰਜਾਬ ਸਰਕਾਰ ਸਿਆਸੀ ਨੁਕਸਾਨ ਝੱਲਣ ਲਈ ਤਿਆਰ ਰਹੇ |

Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਬੰਗਾ ਵਲੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅਗਲੀ ਖ਼ਬਰ ਪੰਜਾਬ 'ਚ ਬਦਲੀਆਂ ਦਾ ਪੋਰਟਲ ਨਾ ਖੋਲਿ੍ਹਆ ਤਾਂ ਫਰੰਟ ਵੱਡਾ ਮੋਰਚਾ ਖੋਲ੍ਹੇਗਾ-ਈ. ਟੀ. ਟੀ.
Ad Position 24