18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬੇਸਹਾਰਾ ਪਸ਼ੂਆਂ ਨੂੰ ਬਚਾਉਂਦਿਆਂ ਟਾਟਾ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ

Ad Position 21
No active advertisement
ਅਜੀਤ ਡੈਸਕ 10-05-2026
ਕਾਠਗੜ੍ਹ, 9 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਬੀਤੀ ਰਾਤ ਬੱਸ ਅੱਡਾ ਕਾਠਗੜ੍ਹ ਮੋੜ ਤੋਂ ਕਸਬਾ ਕਾਠਗੜ੍ਹ ਵੱਲ ਜਾ ਰਹੀ ਟਾਟਾ 407 ਗੱਡੀ ਜਿਸ ਦਾ ਨੰਬਰ ਪੀ.ਬੀ 07 ਬੀ.ਵੀ 9029 ਸੀ ਜਦੋਂ ਇਹ ਟਾਟਾ ਗੱਡੀ ਧੰਜਲ ਵਰਕਸ਼ਾਪ ਦੇ ਸਾਹਮਣੇ ਪਹੁੰਚੀ ਤਾਂ ਅਚਾਨਕ ਉਸ ਦੇ ਮੁਹਰੇ ਬੇਸਹਾਰਾ ਪਸ਼ੂ ਆ ਗਏ, ਜਿਨ੍ਹਾਂ ਨੂੰ ਡਰਾਇਵਰ ਵਲੋਂ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰਖੱਤ ਵਿਚ ਜਾ ਟਕਰਾਈ, ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਡਰਾਈਵਰ ਦਾ ਵਾਲ-ਵਾਲ ਬਚਾਅ ਹੋ ਗਿਆ |
Ad Position 22
No active advertisement
ਪਿਛਲੀ ਖ਼ਬਰ ਜੱਸੀ ਜਠੇਰਿਆਂ ਦੇ ਜੋੜ ਮੇਲੇ ਸੰਬੰਧੀ ਕੁਲਥਮ 'ਚ ਮੀਟਿੰਗ ਅਗਲੀ ਖ਼ਬਰ ਮਾਤਾ ਬਲਵਿੰਦਰ ਕੌਰ ਵਲੋਂ ਸਵਾਲ ਕਰਨ 'ਤੇ ਸੱਚ ਸੁਣਨ ਦੀ ਹਿੰਮਤ ਨਹੀਂ ਜੁਟਾ ਸਕੇ ਸੀ. ਐਮ ਮਾਨ-ਐਡਵੋਕੇਟ ਖੋਸਲਾ
Ad Position 24